ਅੱਜ ਦਾ ਦਿਨ:
ਲੋਕ
ਆਵਾਜ਼
Lok Awaaz Tv
ਸੱਚੀ ਆਵਾਜ਼, ਲੋਕਾਂ ਲਈ
NEWS | PUNJAB | INDIA | WORLD
Breaking News
Home World Canada ਕੈਨੇਡਾ ਵਿੱਚ ਔਰਤਾਂ ਦੇ ਸਮਾਜਿਕ ਰੋਲ ਬਾਰੇ ਪ...

Canada ਕੈਨੇਡਾ ਵਿੱਚ ਔਰਤਾਂ ਦੇ ਸਮਾਜਿਕ ਰੋਲ ਬਾਰੇ ਪਹਿਲੀ ਅੰਤਰਰਾਸ਼ਟਰੀ ਕਾਨਫਰੰਸ 2 ਅਕਤੂਬਰ ਤੋਂ

Canada ਕੈਨੇਡਾ ਵਿੱਚ ਔਰਤਾਂ ਦੇ ਸਮਾਜਿਕ ਰੋਲ ਬਾਰੇ ਪਹਿਲੀ ਅੰਤਰਰਾਸ਼ਟਰੀ ਕਾਨਫਰੰਸ 2 ਅਕਤੂਬਰ ਤੋਂ

ਵਿਸ਼ਵ ਪੰਜਾਬੀ ਸਭਾ ਵੱਲੋਂ ਨਿਰੋਲ ਔਰਤ ਦੇ ਵੱਖ-ਵੱਖ ਸਮਾਜਿਕ ਪੱਖਾਂ ਨੂੰ ਲੈ ਕੇ 2 ਅਕਤੂਬਰ ਤੋਂ 4 ਅਕਤੂਬਰ ਤੱਕ ਤਿੰਨ ਰੋਜ਼ਾ ਵਿਸ਼ਵ ਪੰਜਾਬੀ ਕਾਨਫਰੰਸ ਬਰੈਪਟਨ ਵਿਖੇ ਕਰਵਾਈ ਜਾ ਰਹੀ ਹੈ। ਜਿਸ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ।

ਇਸ ਪ੍ਰੋਗਰਾਮ ਸੰਬੰਧੀ ਜਾਣਕਾਰੀ ਦਿੰਦਿਆਂ ਵਿਸ਼ਵ ਪੰਜਾਬੀ ਸਭਾ ਦੇ ਚੇਅਰਮੈਨ ਡਾ ਦਲਵੀਰ ਸਿੰਘ ਕਥੂਰੀਆ ਨੇ ਅੱਜ ਇੱਥੇ ਦੱਸਿਆ ਕਿ ਕਾਨਫਰੰਸ ਦਾ ਟਾਈਟਲ ਹੋਵੇਗਾ ਪੰਜਾਬੀ ਸਾਹਿਤ ਅਤੇ ਸਮਾਜ ਵਿੱਚ ਔਰਤ ਦਾ ਅਕਸ।